Posted on May 8th, 2020

ਨਵੀ ਦਿੱਲੀ- ਸਰਕਾਰ ਨੇ ਕੋਵਿਡ-19 ਦੇ ਟਾਕਰੇ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ
ਅਪੀਲ ਕਰਦਿਆਂ ਅੱਜ ਕਿਹਾ ਕਿ ‘ਲੋਕਾਂ ਨੂੰ ਵਾਇਰਸ ਨਾਲ ਜਿਊਣ ਦਾ ਵੱਲ ਸਿੱਖਣਾ ਹੋਵੇਗਾ।’ ਸਰਕਾਰ ਨੇ
ਕਿਹਾ ਕਿ ਸਾਨੂੰ ਇਨ੍ਹਾਂ ਸੇਧਾਂ ਨੂੰ ਰਵੱਈਏ ’ਚ ਆਏ ਬਦਲਾਅ ਵਜੋਂ ਜ਼ਿੰਦਗੀ ਦਾ ਹਿੱਸਾ ਬਣਾਉਣਾ
ਹੋਵੇਗਾ।
ਸਿਹਤ ਮੰਤਰਾਲੇ ’ਚ ਜੁਆਇੰਟ ਸਕੱਤਰ ਲਵ ਅਗਰਵਾਲ ਨੇ ਕਿਹਾ, ‘ਅਸੀਂ
ਲੌਕਡਾਊਨ ’ਚ ਛੋਟਾਂ ਅਤੇ ਪਰਵਾਸੀ ਕਾਮਿਆਂ ਦੇ ਆਪੋ ਆਪਣੇ ਘਰਾਂ ਨੂੰ ਮੁੜਨ ਦੀ ਗੱਲ ਤਾਂ ਕਰਦੇ
ਹਾਂ, ਪਰ ਸਾਡੇ ਸਾਹਮਣੇ ਇਸ ਤੋਂ ਵੀ ਵੱਡੀ ਚੁਣੌਤੀ ਹੈ ਕਿ ਸਾਨੂੰ ਇਸ ਵਾਇਰਸ ਦੇ ਨਾਲ ਹੀ
ਜਿਊਣ ਦਾ ਵੱਲ ਸਿੱਖਣਾ ਹੋਵੇਗਾ।’ ਉਨ੍ਹਾਂ ਕਿਹਾ ਕਿ ਇਹ ਵੱਡੀ ਚੁਣੌਤੀ ਹੈ ਤੇ ਸਰਕਾਰ ਨੂੰ ਇਸ ਲਈ ਭਾਈਚਾਰਕ ਸਹਿਯੋਗ
ਦੀ ਲੋੜ ਹੈ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026