Posted on May 15th, 2020

ਵਾਸ਼ਿੰਗਟਨ- ਅਮਰੀਕਾ ਦੇ ਉੱਚ ਡਿਪਲੋਮੈਟ ਨੇ ਕਿਹਾ ਹੈ ਕਿ ਕੋਵਿਡ -19 ਦੇ ਸਬੰਧ ਵਿਚ ਭਾਰਤ ਵਿਚ ਮੁਸਲਿਮ ਭਾਈਚਾਰੇ ਖ਼ਿਲਾਫ਼ “ਬਿਆਨਬਾਜ਼ੀ ਅਤੇ ਉਨ੍ਹਾਂ ’ਤੇ ਅਤਿਆਚਾਰ” ਨਾਲ ਸਬੰਧਤ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਇਹ ਘਟਨਾਵਾਂ ਸੋਸ਼ਲ ਮੀਡੀਆ ‘ਤੇ ਗਲਤ ਜਾਣਕਾਰੀ ਕਾਰਨ ਵਧੀਆਂ ਹਨ।
ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਲਈ ਅਮਰੀਕਾ ਦੇ ਵਿਸ਼ੇਸ਼ ਦੂਤ ਸੈਮ ਬ੍ਰਾਊਨਬੈਕ ਵਿਸ਼ਵ ਭਰ ਦੇ ਘੱਟਗਿਣਤੀ ਭਾਈਚਾਰਿਆਂ ਉੱਤੇ ਕੋਵਿਡ -19 ਦੇ ਪ੍ਰਭਾਵ ਬਾਰੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਸਮੇਂ ਦੌਰਾਨ ਉਨ੍ਹਾਂ ਕਿਹਾ, “ਅਸੀਂ ਕੋਵਿਡ-19 ਦੇ ਸਬੰਧ ਵਿਚ ਭਾਰਤ ਵਿਚ ਵਿਸ਼ੇਸ਼ ਤੌਰ ‘ਤੇ ਮੁਸਲਿਮ ਭਾਈਚਾਰੇ ਵਿਰੁੱਧ ਬਿਆਨਬਾਜ਼ੀ ਅਤੇ ਉਨ੍ਹਾਂ ’ਤੇ ਅਤਿਆਚਾਰ ਬਾਰੇ ਖ਼ਬਰਾਂ ਵੇਖੀਆਂ ਹਨ।” ਇਹ ਘਟਨਾਵਾਂ ਸੋਸ਼ਲ ਮੀਡੀਆ ‘ਤੇ ਗਲਤ ਜਾਣਕਾਰੀ ਅਤੇ ਫਰਜ਼ੀ ਖ਼ਬਰਾਂ ਸਾਂਝੀਆਂ ਕਰਨ ਕਾਰਨ ਵਧੀਆਂ ਹਨ। ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ ਹਨ ਜਦੋਂ ਮੁਸਲਮਾਨਾਂ ‘ਤੇ ਕੋਰੋਨਾ ਵਾਇਰਸ ਫੈਲਾਉਣ ਦਾ ਦੋਸ਼ ਲਗਾਇਆ ਗਿਆ ਹੈ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026