Posted on October 13th, 2020

ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਲਿਆਂਦੀ ਨਵੀਂ ਕੌਮੀ ਸਿੱਖਿਆ ਨੀਤੀ ਰਾਹੀਂ ਸਿੱਖਿਆ ਪ੍ਰਣਾਈ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਸੂਬਿਆ ਦੇ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਇਹ ਗੱਲ ਪੰਜਾਬੀ ਅਧਿਐਨ ਸਕੂਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ''ਕੌਮੀ ਸਿੱਖਿਆ ਨੀਤੀ- ਕੇਂਦਰੀ ਨਿਯੰਤਰਨ ਦੀ ਤਿਆਰੀ'' ਦਾ ਦਸਤਾਵੇਜ਼ ਵਿਸ਼ੇ ’ਤੇ ਕਰਵਾਏ ਗਏ ਵੈੱਬੀਨਾਰ ਵਿੱਚ ਪ੍ਰੋਫੈਸਰ ਕੁਲਦੀਪ ਪੁਰੀ ਨੇ ਕਹੀ।
ਉਨ੍ਹਾਂ ਦੱਸਿਆ ਕਿ ਸਿੱਖਿਆ ਪ੍ਰਣਾਲੀ ਰਾਜਾਂ ਦੇ ਅਧਿਕਾਰ ਅਧੀਨ ਹੈ, ਸੂਬਾ ਸਰਕਾਰ ਵੱਲੋਂ ਨਵੇਂ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬਣਾਉਣ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ ਪਰ ਕੇਂਦਰ ਸਰਕਾਰ ਇਨ੍ਹਾਂ ਫੈਸਲਿਆਂ ਨੂੰ ਆਪਣੇ ਹੱਥਾਂ ਵਿੱਚ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਵੱਖ-ਵੱਖ ਸਮੱਸਿਆਵਾਂ ਹਨ, ਜਿਨ੍ਹਾਂ ਬਾਰੇ ਕੇਂਦਰ ਫ਼ੈਸਲੇ ਨਹੀਂ ਲੈ ਸਕਦੀ ਹੈ।
ਇਸ ਤੋਂ ਇਲਾਵਾ ਨਵੀਂ ਸਿੱਖਿਆ ਨੀਤੀ ਅੰਦਰ ਦਲਿਤ, ਕਬਾਇਲੀ, ਸਮਾਜਿਕ ਤੌਰ ’ਤੇ ਪਛੜੇ ਵਰਗ, ਘੱਟ ਗਿਣਤੀਆਂ ਦਾ ਜ਼ਿਕਰ ਨਹੀਂ ਕੀਤਾ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026