Posted on November 10th, 2020

ਪਟਨਾ: ਬਿਹਾਰ ਅਸੈਂਬਲੀ ਲਈ ਵੋਟਾਂ ਦੀ ਗਿਣਤੀ ਦੌਰਾਨ ਪਲ ਪਲ ਬਦਲਦੇ ਅੰਕੜਿਆਂ ਦਰਮਿਆਨ ਕੁਝ ਆਗੂਆਂ ਵੱਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ਨੂੰ ਲੈ ਕੇ ਉਜਰ ਜਤਾਏ ਜਾਣ ਮਗਰੋਂ ਚੋਣ ਕਮਿਸ਼ਨ ਨੇ ਜ਼ੋਰ ਦੇ ਕੇ ਆਖਿਆ ਹੈ ਕਿ ਈਵੀਐੱਮਜ਼ ‘ਪੂਰੀ ਤਰ੍ਹਾਂ ਮਜ਼ਬੂਤ ਹਨ ਤੇ ਇਨ੍ਹਾਂ ਨਾਲ ਕੋਈ ਛੇੜਛਾੜ ਨਹੀਂ’ ਕੀਤੀ ਜਾ ਸਕਦੀ।
ਗੌਰਤਲਬ ਹੈ ਕਿ ਕਾਂਗਰਸ ਦੇ ਤਰਜਮਾਨ ਉਦਿਤ ਰਾਜ ਨੇ ਬਿਹਾਰ ਅਸੈਂਬਲੀ ਚੋਣਾਂ ਵਿਚ ਮਹਾਗੱਠਜੋੜ ਦੇ ਰੁਝਾਨਾਂ ਵਿੱਚ ਪਿੱਛੇ ਰਹਿਣ ਤੋਂ ਬਾਅਦ ਈਵੀਐੱਮਜ਼ ਦੀ ਭਰੋਸੇਯੋਗਤਾ ’ਤੇ ਸਵਾਲ ਉਠਾਉਂਦਿਆਂ ਪੁੱਛਿਆ ਸੀ ਕਿ ਜਦੋਂ ਉਪਗ੍ਰਹਿ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ ਤਾਂ ਈਵੀਐੱਮ ਕਿਉਂ ਨਹੀਂ ਹੈਕ ਕੀਤੇ ਜਾ ਸਕਦੇ।

Posted on August 7th, 2026

Posted on August 6th, 2026

Posted on August 5th, 2026

Posted on August 4th, 2026

Posted on July 31st, 2026

Posted on July 30th, 2026

Posted on July 29th, 2026

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026