Posted on December 17th, 2020

ਚੰਡੀਗੜ੍ਹ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਥਿਤ ਦੋਸ਼ ਲਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ‘ਡਰਾਮੇਬਾਜ਼ੀ’ ਕਰ ਰਹੇ ਹਨ। ਉਨ੍ਹਾਂ ਕਿ ਦਿੱਲੀ ਸਰਕਾਰ ਉਨ੍ਹਾਂ ਵਿੱਚ ਸ਼ਾਮਲ ਸੀ, ਜਿਨ੍ਹਾਂ ਨੇ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ।
ਹਰਸਿਮਰਤ ਨੇ ਕਿਹਾ ਕਿ ਦਿੱਲੀ ਅਸੈਂਬਲੀ ’ਚ ਵੀਰਵਾਰ ਨੂੰ ਕੇਂਦਰ ਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕਰਨ ਮੌਕੇ ਕਾਪੀਆਂ ਪਾੜਨ ਵਾਲੇ ਕੇਜਰੀਵਾਲ ਦੇਸ਼ ਦੇ ਕਿਸਾਨਾਂ ਨੂੰ ਧੋਖਾ ਨਹੀਂ ਦੇ ਸਕਦੇ। ਇੱਕ ਬਿਆਨ ਰਾਹੀਂ ਹਰਸਿਮਰਤ ਬਾਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਇੱਕ ‘ਡਰਾਮੇਬਾਜ਼’ ਵਜੋਂ ਜਾਣੇ ਜਾਂਦੇ ਹਨ ਪਰ ਇਸ ਵਾਰ ਉਨ੍ਹਾਂ ‘ਅਨੋਖਾ ਪਾਖੰਡ’ ਕਰਦਿਆਂ ਵਿਧਾਨ ਸਭਾ ’ਚ ਉਸੇ ਕਾਨੂੰਨ ਦੀਆਂ ਕਾਪੀਆਂ ਪਾੜ ਕੇ ਬੇਹੱਦ ‘ਸਸਤੀ ਡਰਾਮਬਾਜ਼ੀ’ ਕੀਤੀ, ਜਿਨ੍ਹਾਂ ਵਿਚੋਂ ਇੱਕ ਸਬੰਧੀ ਉਨ੍ਹਾਂ ਵੱਲੋਂ 23 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026