Posted on April 27th, 2021

ਨਵੀਂ ਦਿੱਲੀ- ਐੱਨਆਈਏ ਨੇ ਮੰਗਲਵਾਰ ਨੂੰ ਪਾਬੰਦੀਸ਼ੁਦਾ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐੱਲਐੱਫ) ਦੇ ਅੱਠ ਸਿੱਖ ਨੌਜਵਾਨਾਂ ਖ਼ਿਲਾਫ਼ ਸ਼ੌਰਿਆ ਚੱਕਰ ਅਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਕਰਨ ਦੇ ਦੋਸ਼ ਵਿੱਚ ਚਾਰਜਸ਼ੀਟ ਦਾਇਰ ਕੀਤੀ। ਪੰਜਾਬ ਵਿੱਚ ਪੁਲਿਸ ਦੇ ਟਾਉਟ ਰਹੇ ਸੰਧੂ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਤਰਨਤਾਰਨ ਜ਼ਿਲ੍ਹੇ ਵਿੱਚ ਗੋਲੀ ਮਾਰ ਦਿੱਤੀ ਗਈ ਸੀ।
ਚਾਰਜਸ਼ੀਟ ਮੁਹਾਲੀ ਸਥਿਤ ਐੱਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਦਾਖਲ ਕੀਤੀ ਗਈ ਹੈ। ਇਸ ਵਿੱਚ ਤਰਨਤਾਰਨ ਦੇ ਇੰਦਰਜੀਤ ਸਿੰਘ, ਗੁਰਦਾਸਪੁਰ ਦੇ ਸੁਖਰਾਜ ਸਿੰਘ, ਸੁਖਦੀਪ ਸਿੰਘ, ਗੁਰਜੀਤ ਸਿੰਘ ਅਤੇ ਸੁਖਮੀਤ ਪਾਲ ਸਿੰਘ, ਰਵਿੰਦਰ ਸਿੰਘ, ਅਕਾਸ਼ਦੀਪ ਅਰੋੜਾ ਅਤੇ ਲੁਧਿਆਣਾ ਦੇ ਜਗਰੂਪ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ।

Posted on October 28th, 2026

Posted on October 27th, 2026

Posted on October 26th, 2026

Posted on October 23rd, 2026

Posted on October 22nd, 2026

Posted on October 21st, 2026

Posted on October 20th, 2026

Posted on October 19th, 2026

Posted on October 16th, 2026

Posted on October 15th, 2026

Posted on October 14th, 2026

Posted on October 13th, 2026